ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਦੀ ਦਫ਼ਤਰ ਵਿੱਚ ਮੌਤ, ਆਤਮਹੱਤਿਆ ਦਾ ਖਦਸ਼ਾ

ਤ੍ਰਿਪੁਰਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਨੁਰਾਗ ਧਨਖੜ ਦੀ ਅਗਰਤਲਾ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਸ਼ੱਕੀ ਹਾਲਾਤਾਂ ਦੌਰਾਨ ਮੌਤ ਹੋ ਗਈ ਹੈ। 1994 ਬੈਚ ਦੇ ਆਈ.ਪੀ.ਐਸ. (IPS) ਅਧਿਕਾਰੀ ਅਨੁਰਾਗ. read more…

FBI ਦੀ ਚਿੱਠੀ ਮਗਰੋਂ ਪੰਜਾਬ ਪੁਲਿਸ ਵੱਲੋਂ ਇੰਸਪੈਕਟਰ ਨਾਗਰਾ ਗ੍ਰਿਫ਼ਤਾਰ

ਅਮਰੀਕੀ ਜਾਂਚ ਏਜੰਸੀ FBI ਵੱਲੋਂ ਅੰਤਰਰਾਸ਼ਟਰੀ ਫਿਰੌਤੀ ਦੇ ਇੱਕ ਵੱਡੇ ਮਾਮਲੇ ਵਿੱਚ ਨਾਮ ਨਸ਼ਰ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਟਾਂਡਾ ਦੇ ਸਾਬਕਾ SHO ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ. read more…

15 ਭਾਰਤੀਆਂ ਦੀ ਹਾਦਸੇ ‘ਚ ਮੌਤ

ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਨੇੜੇ ਇੱਕ ਤੇਜ਼ ਰਫ਼ਤਾਰ ਕਿਸ਼ਤੀ (ਸਪੀਡਬੋਟ) ਪਲਟਣ ਕਾਰਨ ਘੱਟੋ-ਘੱਟ 15 ਭਾਰਤੀ ਸੈਲਾਨੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸ਼ਨੀਵਾਰ ਨੂੰ ਵਾਪਰਿਆ,. read more…

‘ਕੇਂਦਰ ਤੇ ਰਾਜ ਸਰਕਾਰ ਦੋਵੇਂ ਲੋਕਾਂ ਨੂੰ ਲੁੱਟਣ-ਕੁੱਟਣ ‘ਤੇ ਲੱਗੀਆਂ’– ਬਠਿੰਡਾ ਕਨਵੈਂਸ਼ਨ ‘ਚ ਬੋਲੇ ਕਾਮਰੇਡ ਅਰਸ਼ੀ ਤੇ ਬੰਤ ਬਰਾੜ

ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੱਦੇ ‘ਤੇ ਅੱਜ ਜ਼ਿਲਾ ਬਠਿੰਡਾ ਪਾਰਟੀ ਵੱਲੋਂ ਟੀਚਰਜ਼ ਹੋਮ ਵਿਖੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਇੱਕ ਵਿਸ਼ਾਲ ਜਾਗਰੂਕਤਾ ਕਨਵੈਂਸ਼ਨ ਕੀਤੀ ਗਈ। ਜਸਵੀਰ ਸਿੰਘ. read more…

ਪ੍ਰਸ਼ਾਸਨ ਦੀ ਬੇਰੁਖੀ ਕਾਰਨ ਅੰਗਹੀਣ ਸੜਕਾਂ ‘ਤੇ ਰੁਲਣ ਲਈ ਮਜ਼ਬੂਰ, ਪੰਜਾਬ ਭਰ ਤੋਂ ਆਏ ਦਿਵਿਆਂਗਾਂ ਨੇ ਬਠਿੰਡਾ ਮਾਨਸਾ ਮੁੱਖ ਮਾਰਗ ਕੀਤਾ ਜਾਮ

ਅੱਜ ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੇ ਬੈਨਰ ਹੇਠ ਪੂਰੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਦਿਵਿਆਂਗ ਬਠਿੰਡਾ ਵਿੱਚ ਇਕੱਠੇ ਹੋਏ। ਮਿੰਨੀ ਸਕੱਤਰੇਤ ਅੱਗੇ ਧਰਨਾ ਲਗਾਉਣ ਉਪਰੰਤ ਧਰਨਾਕਾਰੀ ਦਿਵਿਆਂਗਾਂ ਵੱਲੋਂ ਬੀਸੀ. read more…

ਕੈਨੇਡਾ ‘ਚ ਸਿੱਖ ਆਗੂ ਦੇ ਕਤਲ ਅਤੇ ਇੰਟਰਨੈਸ਼ਨਲ ਡਰੱਗ ਤਸਕਰੀ ਮਾਮਲੇ ‘ਚ ਵੱਡਾ ਖੁਲਾਸਾ, ਅਮਰੀਕੀ ਏਜੰਸੀਆਂ ਨੇ ਪੰਜਾਬੀ ਗੈਂਗਸਟਰਾਂ ਦਾ ਅੰਤਰਰਾਸ਼ਟਰੀ ਨੈੱਟਵਰਕ ਹਿਲਾਇਆ

ਭਾਰਤ ਅਧਾਰਤ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਖ਼ਿਲਾਫ਼ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਸਾਂਝੀ ਕਾਰਵਾਈ ਕੀਤੀ ਹੈ। ਅਮਰੀਕੀ ਨਿਆਂ ਵਿਭਾਗ. read more…

ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵਧਿਆ, ਦਿੱਲੀ ਦਰਬਾਰ ਪਹੁੰਚਿਆ ਚੰਨੀ ਧੜਾ

ਪੰਜਾਬ ਕਾਂਗਰਸ ਵਿੱਚ ਜਥੇਬੰਦਕ ਫੇਰਬਦਲ ਤੋਂ ਬਾਅਦ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਹੁਣ ਦਿੱਲੀ ਹਾਈਕਮਾਂਡ ਦੇ ਬੂਹੇ ‘ਤੇ ਪਹੁੰਚ ਗਿਆ ਹੈ। ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਮੋਰਿੰਡਾ ਵਿਖੇ ਹੋਏ ਸ਼ਕਤੀ. read more…

SIR ਡਿਊਟੀ ਤੋਂ ਦੁਖੀ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਮਾਰੀ ਛਾਲ, ਮੌਤ

ਅਪਰ ਬਾਰੀ ਦੁਆਬ ਨਹਿਰ ਵਿੱਚ ਇੱਕ ਸਰਕਾਰੀ ਅਧਿਆਪਕ ਵੱਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਲੋਪੁਰ ਦਾ ਰਹਿਣ ਵਾਲਾ ਅਧਿਆਪਕ. read more…

ਪੀਐਮ ਮੋਦੀ ਦੀ ਇੰਡੋਨੇਸ਼ੀਆ ਫੇਰੀ: ਸੰਸਦ ਨੂੰ ਸੰਬੋਧਨ ਕਰਨ ਵਾਲੇ ਬਣੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਤਿੰਨ ਦੇਸ਼ਾਂ ਦੀ ਰਾਜਨਾਇਕ ਯਾਤਰਾ ਦੇ ਪਹਿਲੇ ਪੜਾਅ ਤਹਿਤ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਰੈੱਡ ਕਾਰਪੇਟ ਸਵਾਗਤ ਕੀਤਾ ਗਿਆ। ਇਸ. read more…

ਫ਼ਿਲਮ ‘ਸਤਲੁਜ’ ਵਿਵਾਦ: ਕੇਵਲ ਸਿੰਘ ਢਿੱਲੋਂ ਦੀ ਅਪੀਲ ‘ਤੇ ਕੇਂਦਰ ਦਾ ਵੱਡਾ ਐਕਸ਼ਨ

ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ (ਪੰਜਾਬ 95) ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਖਲ ਤੋਂ ਬਾਅਦ ਕੇਂਦਰ ਸਰਕਾਰ ਨੇ. read more…

ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਸਤਲੁਜ ਫ਼ਿਲਮ ਬੈਨ ਕਰਵਾਈ ਹੈ – ਹਰਸਿਮਰਤ

ਹਰਸਿਮਰਤ ਕੌਰ ਬਾਦਲ ਨੇ ‘ਆਪ’ ਅਤੇ ‘ਕਾਂਗਰਸ’ ਸਰਕਾਰਾਂ ‘ਤੇ ਸਾਧਿਆ ਤਿੱਖਾ ਨਿਸ਼ਾਨਾ ਸ਼ਿਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਆਮ. read more…

ਹਿਮਾਚਲ ‘ਚ ਸ਼ੁਰੂ ਹੋਈ ਹੈਲੀਕਾਪਟਰ ਟੈਕਸੀ, ਮੰਡੀ ਤੋਂ ਚੰਡੀਗੜ੍ਹ ਦਾ ਸਫ਼ਰ ਸਿਰਫ਼ 25 ਮਿੰਟ ‘ਚ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਮੰਡੀ ਤੋਂ ਚੰਡੀਗੜ੍ਹ ਲਈ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਸ਼ਿਮਲਾ ਤੋਂ ਵਰਚੁਅਲ ਮਾਧਿਅਮ ਰਾਹੀਂ ਇਸ ਸੇਵਾ. read more…

ਮੰਗ ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ

‘ਬ੍ਰਾਈਟ ਮਾਈਂਡਜ਼ ਪੰਜਾਬ 2026’ ਤਹਿਤ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਕਪਿਲ ਮੈਰਿਜ ਪੈਲੇਸ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ. read more…

ਕੇਂਦਰੀ ਗ੍ਰਹਿ ਮੰਤਰਾਲੇ ਦੀ ਵੱਡੀ ਕਾਰਵਾਈ: ਯੂਏਪੀਏ (UAPA) ਤਹਿਤ ਪਾਕਿਸਤਾਨ ਸਥਿਤ 23 ਵਿਅਕਤੀਆਂ ਨੂੰ ‘ਅੱਤਵਾਦੀ’ ਐਲਾਨਿਆ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪਾਕਿਸਤਾਨ ਸਥਿਤ 23 ਵਿਅਕਤੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਦੀ ਧਾਰਾ 35 ਤਹਿਤ ਅੱਤਵਾਦੀ ਘੋਸ਼ਿਤ ਕਰ ਦਿੱਤਾ ਹੈ।. read more…

ਯੂਰਪ ਵਿੱਚ ਭਿਆਨਕ ਗਰਮੀ ਦਾ ਕਹਿਰ: 1300 ਤੋਂ ਵੱਧ ਮੌਤਾਂ

ਯੂਰਪੀ ਦੇਸ਼ਾਂ ਵਿੱਚ ਪੈ ਰਹੀ ਰਿਕਾਰਡ ਤੋੜ ਗਰਮੀ ਨੇ ਆਮ ਜਨਜੀਵਨ ਨੂੰ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਮਹਾਂਦੀਪ ਦੇ ਇੱਕ ਵੱਡੇ ਹਿੱਸੇ ਉੱਤੇ ਬਣੇ ਲਗਾਤਾਰ ਹਾਈ-ਪ੍ਰੈਸ਼ਰ ਸਿਸਟਮ ਕਾਰਨ ਤਾਪਮਾਨ. read more…

ਕਾਂਗਰਸ ਹਾਈਕਮਾਨ ਦੇ ਫੈਸਲਿਆਂ ਖਿਲਾਫ ਚੰਨੀ ਧੜੇ ਦੀ ਲਾਮਬੰਦੀ

ਪੰਜਾਬ ਕਾਂਗਰਸ ਅੰਦਰ ਹਾਲ ਹੀ ਵਿੱਚ ਹੋਈਆਂ ਜਥੇਬੰਦਕ ਨਿਯੁਕਤੀਆਂ ਨੂੰ ਲੈ ਕੇ ਪੈਦਾ ਹੋਇਆ ਅੰਦਰੂਨੀ ਕਲੇਸ਼ ਹੁਣ ਦਿੱਲੀ ਦਰਬਾਰ ਤੱਕ ਪਹੁੰਚਣ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ. read more…

ਅਗਲੇ ਮਹੀਨੇ ਪੰਜਾਬ ਦੌਰੇ ‘ਤੇ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਗਸਤ ਮਹੀਨੇ ਵਿੱਚ ਪੰਜਾਬ ਦੌਰਾ ਤੈਅ ਹੋਇਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੌਰੇ. read more…

ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਬਿਜਲੀ ਕੱਟਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਪੂਰੇ ਪੰਜਾਬ ‘ਚ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕਟਾਂ ਕਾਰਨ ਅੱਜ ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਇਕਾਈ ਨੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ. read more…

ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ, 4 ਦੀ ਮੌਤ

ਬਠਿੰਡਾ ਡੱਬਵਾਲੀ ਕੌਮੀ ਸ਼ਾਹਮਾਰਗ ‘ਤੇ ਇੱਕ ਟਰਾਲੇ ਅਤੇ ਮੈਟਾਡੋਰ ਦੀ ਜਬਰਦਸਤ ਟੱਕਰ ਹੋਈ ਹੈ। ਇਸ ਸੜਕ ਹਾਦਸੇ ਦੌਰਾਨ ਟੂਰਿਸਟ ਮੈਟਾਡੋਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ. read more…

ਖੇਤੀ ਮੋਟਰਾਂ ਦੀ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਤਿੱਖਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ। ਇਸ ਮਸਲੇ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ. read more…

ਦਰੱਖਤ ਡਿੱਗਣ ਕਾਰਨ ਸਕੂਲ ਬੱਸ ਹਾਦਸਾਗ੍ਰਸਤ, 1 ਬੱਚੇ ਦੀ ਮੌਤ ਅਤੇ 10 ਜ਼ਖਮੀ

ਮੁੰਬਈ ਦੇ ਚੈਂਬੂਰ ਇਲਾਕੇ ਵਿੱਚ ਇੱਕ ਸਕੂਲ ਬੱਸ ‘ਤੇ ਵੱਡਾ ਦਰੱਖਤ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ 10 ਹੋਰ ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਰੋਡ ਨੰਬਰ. read more…

error: Content is protected !!